ਚੁਣਿਆ ਹੋਇਆ ਲੇਖ
|
---|
ਪੰਜਾਬ ਹੱਦਬੰਦੀ ਕਮਿਸ਼ਨ ਪੰਜਾਬ ਦੇ ਇਲਾਕੇ ਨੂੰ ਪੰਜਾਬੀ ਸੂਬਾ ਅਤੇ ਹਿੰਦੀ ਬੋੋਲਦੇ ਇਲਾਕਿਆਂ 'ਚ ਵੰਡਿਆ ਜਾਣਾ ਸੀ ਜਿਸ ਵਾਸਤੇ 23 ਅਪਰੈਲ, 1966 ਨੂੰ ਭਾਰਤ ਸਰਕਾਰ ਨੇ ਜਸਟਿਸ ਸ਼ਾਹ, ਐਮ.ਐਮ. ਫ਼ਿਲਪ ਅਤੇ ਸੁਬਿਮਲ ਦੱਤ ਦਾ ਇੱਕ ਪੰਜਾਬ ਹੱਦਬੰਦੀ ਕਮਿਸ਼ਨ ਬਣਾ ਦਿਤਾ। 5 ਜੂਨ, 1966 ਨੂੰ ਪੰਜਾਬ ਹੱਦਬੰਦੀ ਕਮਿਸ਼ਨ ਨੇ ਰੀਪੋਰਟ ਦਿਤੀ। ਇਸ ਰੀਪੋਰਟ ਦੇ ਖ਼ਿਲਾਫ਼ ਬਹੁਤ ਰੋਸ ਪ੍ਰਗਟ ਕੀਤਾ ਗਿਆ। ਮਾਰਚ, 1966 ਵਿੱਚ ਕਾਂਗਰਸ ਨੇ ਭਾਵੇਂ ਪੰਜਾਬੀ ਸੂਬਾ ਬਣਾਉਣਾ ਮੰਨ ਤਾਂ ਲਿਆ ਪਰ ਇੰਦਰਾ ਗਾਂਧੀ ਦੀ ਮਨਜ਼ੂਰੀ ਨਾਲ ਗੁਲਜ਼ਾਰੀ ਲਾਲ ਨੰਦਾ, ਇਸ ਸੂਬੇ ਨੂੰ ਛੋਟਾ ਅਤੇ ਬੇਜਾਨ ਕਰ ਦਿਤਾ। 15 ਅਪਰੈਲ, 1960 ਨੂੰ ਕੇਂਦਰੀ ਸਰਕਾਰ ਨੇ ਸੂਬੇ ਦੀ ਹੱਦਬੰਦੀ ਵਾਸਤੇ 1961 ਦੀ ਮਰਦਮਸ਼ੁਮਾਰੀ ਨੂੰ ਆਧਾਰ ਮੰਨ ਲਿਆ। 1961 ਦੀ ਮਰਦਮਸ਼ੁਮਾਰੀ ਨੂੰ ਨਵੇਂ ਪੰਜਾਬ ਦੀ ਹੱਦਬੰਦੀ ਦਾ ਆਧਾਰ ਮੰਨਿਆ ਗਿਆ। | |
| |
| | ਕੀ ਤੁਸੀਂ ਜਾਣਦੇ ਹੋ?... |
---|
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 101ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ। ...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ। ...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ। ...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ। ...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ। ...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ। ...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ। ...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ। ...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ। ...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ। |
ਖ਼ਬਰਾਂ
|
---|
- ਮੇਰੀ ਆਵਾਜ਼ ਹੀ ਪਹਿਚਾਣ ਹੈ... ਲਤਾ ਮੰਗੇਸ਼ਕਰ ਦਾ ਦੇਹਾਂਤ
- ਲਤਾ ਦੇ ਸਨਮਾਨ ’ਚ ਦੋ ਦਿਨ ਦੇ ਕੌਮੀ ਸੋਗ ਦਾ ਐਲਾਨ
- ਜੰਮੂ ਕਸ਼ਮੀਰ ਦੇ ਅਸੈਂਬਲੀ ਹਲਕਿਆਂ ’ਚ ਵੱਡੇ ਫੇਰ-ਬਦਲ ਦੀ ਤਜਵੀਜ਼
ਹੱਦਬੰਦੀ ਕਮਿਸ਼ਨ ਨੇ ਪੰਜ ਸਹਾਇਕ ਮੈਂਬਰਾਂ ਤੋਂ 14 ਫਰਵਰੀ ਤੱਕ ਸੁਝਾਅ ਮੰਗੇ; ਰਿਪੋਰਟ ’ਚ ਨੈਸ਼ਨਲ ਕਾਨਫਰੰਸ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ - ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ
|
|